Bible Language

1 Corinthians 6:6 (NLV) New Life Verson

Versions

PAV   ਸਗੋਂ ਭਰਾ ਭਰਾ ਉੱਤੇ ਨਾਲਸ਼ ਕਰਦਾ ਹੈ ਸੋ ਵੀ ਬੇਪਰਤੀਤਿਆਂ ਦੇ ਅੱਗੇ?
ERVPA   ਪਰ ਹੁਣ ਇੱਕ ਭਰਾ ਦੂਸਰੇ ਭਰਾ ਦੇ ਵਿਰੁੱਧ ਕਚਿਹਰੀ ਜਾ ਖਢ਼ਦਾ ਹੈ। ਅਤੇ ਤੁਸੀਂ ਉਨ੍ਹਾਂ ਬੰਦਿਆਂ ਨੂੰ ਆਪਣੇ ਮੁਕੱਦਮੇ ਦਾ ਨਿਰਣਾ ਕਰਨ ਦੀ ਆਗਿਆ ਦਿੱਤੀ ਹੈ ਜੋ ਨਿਹਚਾਵਾਨ ਨਹੀਂ ਹਨ।
IRVPA   ਸਗੋਂ ਭਰਾ ਭਰਾ ਉੱਤੇ ਮੁਕੱਦਮਾ ਕਰਦਾ ਹੈ ਉਹ ਵੀ ਅਵਿਸ਼ਵਾਸੀਆਂ ਦੇ ਅੱਗੇ।