Bible Language

1 John 1:9 (NLV) New Life Verson

Versions

PAV   ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਭਈ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ
ERVPA   ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਬਾਲ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ।
IRVPA   ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।