Bible Language

1 John 2:20 (NLV) New Life Verson

Versions

PAV   ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ ਮਸਹ ਕੀਤੇ ਹੋਏ ਹੋ ਅਤੇ ਸੱਭੋ ਕੁਝ ਜਾਣਦੇ ਹੋ
ERVPA   ਪਰ ਤੁਹਾਡੇ ਕੋਲ ਉਸ ਪਵਿੱਤਰ (ਪਰਮੇਸ਼ੁਰ ਜਾਂ ਮਸੀਹ) ਵੱਲੋਂ ਦਿੱਤੀ ਗਈ ਦਾਤ ਹੈ, ਇਸ ਲਈ ਤੁਸੀਂ ਸਾਏ ਸੱਚ ਨੂੰ ਜਾਣਦੇ ਹੋ।
IRVPA   ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਸਭ ਕੁਝ ਜਾਣਦੇ ਹੋ।