Bible Language

1 John 2:21 (NLV) New Life Verson

Versions

PAV   ਮੈਂ ਤੁਹਾਨੂੰ ਇਸ ਲਈ ਨਹੀਂ ਲਿਖਿਆ ਜੋ ਤੁਸੀਂ ਸਤ ਨੂੰ ਨਹੀਂ ਜਾਣਦੇ ਸਗੋਂ ਇਸ ਲਈ ਜੋ ਤੁਸੀਂ ਜਾਣਦੇ ਹੋ ਅਤੇ ਇਸ ਲਈ ਕਿ ਕੋਈ ਝੂਠ ਸਤ ਵਿੱਚੋਂ ਨਹੀਂ ਹੈ
ERVPA   ਮੈਂ ਤੁਹਾਨੂੰ ਇਹ ਕਿਉਂ ਲਿਖ ਰਿਹਾ ਹਾਂ? ਕੀ ਮੈਂ ਇਸ ਲਈ ਲਿਖਦਾ ਹਾਂ ਕਿਉਂਕਿ ਤੁਸੀਂ ਸੱਚ ਬਾਰੇ ਨਹੀਂ ਜਾਣਦੇ? ਨਹੀਂ? ਮੈਂ ਇਹ ਖਤ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਸੱਚ ਬਾਰੇ ਜਾਣਦੇ ਹੋ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਝੂਠ ਸੱਚ ਵਿੱਚੋਂ ਪੈਦਾ ਨਹੀਂ ਹੁੰਦਾ।
IRVPA   ਮੈਂ ਤੁਹਾਨੂੰ ਇਸ ਲਈ ਨਹੀਂ ਲਿਖਿਆ ਜੋ ਤੁਸੀਂ ਸੱਚ ਨੂੰ ਨਹੀਂ ਜਾਣਦੇ ਸਗੋਂ ਇਸ ਲਈ ਜੋ ਤੁਸੀਂ ਜਾਣਦੇ ਹੋ ਅਤੇ ਇਸ ਲਈ ਕਿ ਕੋਈ ਝੂਠ ਸੱਚ ਵਿੱਚੋਂ ਨਹੀਂ ਹੈ।