Bible Language

1 John 2:22 (NLV) New Life Verson

Versions

PAV   ਝੂਠਾ ਕੌਣ ਹੈ ਪਰ ਉਹ ਜਿਹੜਾ ਯਿਸੂ ਤੋਂ ਇਨਕਾਰ ਕਰਦਾ ਹੈ ਭਈ ਉਹ ਮਸੀਹ ਨਹੀਂ ਉਹੋ ਮਸੀਹ ਦਾ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤ੍ਰ ਦਾ ਇਨਕਾਰ ਕਰਦਾ ਹੈ
ERVPA   ਇਸ ਲਈ ਝੂਠਾ ਕੌਣ ਹੈ? ਇਹ ਉਹੀ ਵਿਅਕਤੀ ਹੈ ਜਿਹਡ਼ਾ ਆਖਦਾ ਹੈ ਕਿ ਯਿਸੂ ਮਸੀਹ ਨਹੀਂ ਹੈ। ਉਹ ਮਸੀਹ ਦਾ ਦੁਸ਼ਮਣ ਹੈ। ਉਹ ਵਿਅਕਤੀ ਪਿਤਾ ਵਿੱਚ ਜਾਂ ਉਸਦੇ ਪੁੱਤਰ ਵਿੱਚ ਵੀ ਵਿਸ਼ਵਾਸ ਨਹੀਂ ਰੱਖਦਾ।
IRVPA   ਝੂਠਾ ਕੌਣ ਹੈ, ਉਹ ਜਿਹੜਾ ਯਿਸੂ ਦਾ ਇਨਕਾਰ ਕਰਦਾ ਹੈ ਕਿ ਉਹ ਮਸੀਹ ਨਹੀਂ? ਉਹ ਮਸੀਹ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ।