Bible Language

1 John 2:24 (NLV) New Life Verson

Versions

PAV   ਜਿਹੜਾ ਮੁੱਢੋਂ ਤੁਸਾਂ ਸੁਣਿਆ ਉਹ ਤੁਹਾਡੇ ਵਿੱਚ ਕਾਇਮ ਰਹੇ ਜੇ ਉਹ ਤੁਹਾਡੇ ਵਿੱਚ ਕਾਇਮ ਰਹੇ ਜਿਹੜਾ ਮੁੱਢੋਂ ਤੁਸਾਂ ਸੁਣਿਆ ਤਾਂ ਤੁਸੀਂ ਭੀ ਪੁੱਤ੍ਰ ਅਤੇ ਪਿਤਾ ਵਿੱਚ ਕਾਇਮ ਰਹੋਗੇ
ERVPA   ਇਸ ਗੱਲੋਂ ਯਕੀਨੀ ਹੋਵੋ ਕਿ ਤੁਸੀਂ ਉਸੇ ਉਪਦੇਸ਼ ਦਾ ਅਨੁਸਰਣ ਕਰਦੇ ਹੋ ਜਿਹਡ਼ਾ ਤੁਸੀਂ ਮੁਢ ਤੋਂ ਹੀ ਸੁਣਦੇ ਰਹੇ ਹੋਂ। ਜੇ ਤੁਸੀਂ ਇਸ ਉਪਦੇਸ਼ ਤੇ ਅਮਲ ਕਰੋਂਗੇ ਤਾਂ ਤੁਸੀਂ ਪੁੱਤਰ ਅਤੇ ਪਿਤਾ ਦੋਹਾਂ ਵਿੱਚ ਸਥਿਰ ਰਹੋਂਗੇ।
IRVPA   ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਉਹ ਤੁਹਾਡੇ ਵਿੱਚ ਕਾਇਮ ਰਹੇ। ਜੇ ਉਹ ਤੁਹਾਡੇ ਵਿੱਚ ਕਾਇਮ ਰਹੇ ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਤਾਂ ਤੁਸੀਂ ਵੀ ਪੁੱਤਰ ਅਤੇ ਪਿਤਾ ਵਿੱਚ ਕਾਇਮ ਰਹੋਗੇ।