Bible Language

1 John 2:28 (NLV) New Life Verson

Versions

PAV   ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਭਈ ਜਦ ਉਹ ਪਰਗਟ ਹੋਵੇ ਤਾਂ ਸਾਨੂੰ ਦਿਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਲੱਜਿਆਵਾਨ ਨਾ ਹੋਈਏ
ERVPA   ਇਸ ਲਈ, ਮੇਰੇ ਪਿਆਰੇ ਬਚਿਓ, ਉਸ੍ਸ ਵਿੱਚ ਜੀਵੋ। ਜੇਕਰ ਤੁਸੀਂ ਅਜਿਹਾ ਕਰਦੇ ਹੋਂ, ਤਾਂ ਸਾਨੂੰ ਵਿਸ਼ਵਾਸ ਹੋਵੇਗਾ ਅਤੇ ਸਾਨੂੰ ਉਸਦੀ ਹਜੂਰੀ ਵਿੱਚ ਉਸ ਵੇਲੇ ਸ਼ਰਮਿੰਦਾ ਹੋਣ ਦੀ ਲੋਡ਼ ਨਹੀਂ ਹੋਵੇਗੀ ਜਦੋਂ ਉਹ ਪ੍ਰਗਟੇਗਾ।
IRVPA   {ਪਰਮੇਸ਼ੁਰ ਦੀ ਸੰਤਾਨ} PS ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ।