Bible Language

1 John 2:4 (NLV) New Life Verson

Versions

PAV   ਉਹ ਜਿਹੜਾ ਆਖਦਾ ਹੈ ਭਈ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਹੈ ਨਹੀਂ
ERVPA   ਜੇ ਕੋਈ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਜਾਣਦਾ ਹਾਂ।” ਪਰ ਜੇ ਉਹ ਵਿਾਅਕਤੀ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਦਾ, ਤਾਂ ਉਹ ਵਿਅਕਤੀ ਝੂਠਾ ਹੈ। ਸੱਚ ਉਸ ਵਿੱਚ ਨਹੀਂ ਹੈ।
IRVPA   ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ।