Bible Language

1 Kings 12:10 (NLV) New Life Verson

Versions

PAV   ਤਾਂ ਓਹ ਛੋਕਰੇ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਉਹ ਨੂੰ ਬੋਲੇ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਹੜੇ ਐਉਂ ਬੋਲਦੇ ਹਨ ਕਿ ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਭਾਰੀ ਕੀਤਾ ਹੋਇਆ ਸੀ ਤੁਸੀਂ ਉਹ ਨੂੰ ਸਾਡੇ ਉੱਤੋਂ ਹੌਲਾ ਕਰੋ ਤੂੰ ਉਨ੍ਹਾਂ ਨੂੰ ਐਉਂ ਬੋਲ ਕਿ ਮੇਰੀ ਚੀਚੀ ਮੇਰੇ ਪਿਤਾ ਦੇ ਲੱਕ ਨਾਲੋਂ ਮੋਟੀ ਹੈ
IRVPA   ਤਾਂ ਉਹ ਜੁਆਨ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਹੜੇ ਇਸ ਤਰ੍ਹਾਂ ਬੋਲਦੇ ਹਨ ਕਿ ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਭਾਰੀ ਕੀਤਾ ਹੋਇਆ ਸੀ ਤੁਸੀਂ ਉਹ ਨੂੰ ਸਾਡੇ ਉੱਤੋਂ ਹੌਲਾ ਕਰੋ, ਤੂੰ ਉਨ੍ਹਾਂ ਨੂੰ ਇਸ ਤਰ੍ਹਾਂ ਆਖ ਕਿ ਮੇਰੀ ਚੀਚੀ ਵੀ ਮੇਰੇ ਪਿਤਾ ਦੇ ਲੱਕ ਨਾਲੋਂ ਮੋਟੀ ਹੈ।