Bible Language

1 Kings 12:4 (NLV) New Life Verson

Versions

PAV   ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਕਰੜਾ ਕੀਤਾ ਹੋਇਆ ਸੀ ਸੋ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਕਰੜੀ ਟਹਿਲ ਨੂੰ ਅਤੇ ਉਸ ਭਾਰੀ ਜੂਲੇ ਨੂੰ ਜੋ ਸਾਡੇ ਉੱਤੇ ਦੇ ਰੱਖਿਆ ਹੈ ਹੌਲਾ ਕਰੋ ਤਾਂ ਅਸੀਂ ਤੁਹਾਡੀ ਟਹਿਲ ਕਰਾਂਗੇ
IRVPA   ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਔਖਾ ਕੀਤਾ ਹੋਇਆ ਸੀ ਸੋ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਔਖੀ ਸੇਵਾ ਨੂੰ ਅਤੇ ਉਸ ਭਾਰੀ ਜੂਲੇ ਨੂੰ ਜੋ ਸਾਡੇ ਉੱਤੇ ਦੇ ਰੱਖਿਆ ਹੈ ਹੌਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ।