Bible Language

1 Kings 13:11 (NLV) New Life Verson

Versions

PAV   ਬੈਤਏਲ ਵਿੱਚ ਇੱਕ ਬੁੱਢਾ ਨਬੀ ਵੱਸਦਾ ਸੀ। ਉਹ ਦੇ ਪੁੱਤ੍ਰਾਂ ਨੇ ਆਣ ਕੇ ਓਹ ਸਾਰੇ ਕੰਮ ਦੱਸੇ ਜਿਹੜੇ ਪਰਮੇਸ਼ੁਰ ਦੇ ਬੰਦੇ ਨੇ ਉਸਦਿਨ ਬੈਤਏਲ ਵਿੱਚ ਕੀਤੇ ਅਤੇ ਓਹ ਗੱਲਾਂ ਜੋ ਉਹ ਪਾਤਸ਼ਾਹ ਨੂੰ ਬੋਲਿਆ ਆਪਣੇ ਪਿਤਾ ਨੂੰ ਦੱਸੀਆਂ
IRVPA   {ਬੈਤਏਲ ਦਾ ਬੁੱਢਾ ਨਬੀ} PS ਬੈਤਏਲ ਵਿੱਚ ਇੱਕ ਬੁੱਢਾ ਨਬੀ ਵੱਸਦਾ ਸੀ। ਉਸ ਦੇ ਪੁੱਤਰਾਂ ਨੇ ਆਣ ਕੇ ਉਹ ਸਾਰੇ ਕੰਮ ਦੱਸੇ ਜਿਹੜੇ ਪਰਮੇਸ਼ੁਰ ਦੇ ਬੰਦੇ ਨੇ ਉਸ ਦਿਨ ਬੈਤਏਲ ਵਿੱਚ ਕੀਤੇ ਅਤੇ ਉਹ ਗੱਲਾਂ ਜੋ ਉਹ ਪਾਤਸ਼ਾਹ ਨੂੰ ਬੋਲਿਆ ਆਪਣੇ ਪਿਤਾ ਨੂੰ ਦੱਸੀਆਂ।