Bible Language

1 Kings 13:12 (NLV) New Life Verson

Versions

PAV   ਤਾਂ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ, ਉਹ ਕਿਸ ਰਾਹ ਗਿਆ? ਕਿਉਂ ਜੋ ਉਸ ਦੇ ਪੁੱਤ੍ਰਾਂ ਨੇ ਵੇਖ ਲਿਆ ਸੀ ਭਈ ਉਹ ਪਰਮੇਸ਼ੁਰ ਦਾ ਬੰਦਾ ਜਿਹੜਾ ਯਹੂਦਾਹ ਤੋਂ ਆਇਆ ਸੀ ਕਿਹੜੇ ਰਾਹ ਗਿਆ
IRVPA   ਤਾਂ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ, ਉਹ ਕਿਸ ਰਾਹ ਗਿਆ? ਕਿਉਂ ਜੋ ਉਸ ਦੇ ਪੁੱਤਰਾਂ ਨੇ ਵੇਖ ਲਿਆ ਸੀ ਕਿ ਉਹ ਪਰਮੇਸ਼ੁਰ ਦਾ ਬੰਦਾ ਜਿਹੜਾ ਯਹੂਦਾਹ ਤੋਂ ਆਇਆ ਸੀ ਕਿਹੜੇ ਰਾਹ ਗਿਆ।