Bible Language

1 Kings 13:21 (NLV) New Life Verson

Versions

PAV   ਤਾਂ ਉਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਜਿਹੜਾ ਯਹੂਦਾਹ ਤੋਂ ਆਇਆ ਸੀ ਉੱਚੀ ਦਿੱਤੀ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, ਏਸ ਲਈ ਕਿ ਤੈਂ ਯਹੋਵਾਹ ਦੇ ਵਾਕ ਦੀ ਉਲੰਘਣਾ ਕੀਤੀ ਅਤੇ ਉਸ ਹੁਕਮ ਦੀ ਪਾਲਨਾ ਨਹੀਂ ਕੀਤੀ ਜਿਸ ਦਾ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ
IRVPA   ਤਾਂ ਉਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਜਿਹੜਾ ਯਹੂਦਾਹ ਤੋਂ ਆਇਆ ਸੀ ਉੱਚੀ ਦਿੱਤੀ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਇਸ ਲਈ ਕਿ ਤੂੰ ਯਹੋਵਾਹ ਦੇ ਵਾਕ ਦੀ ਉਲੰਘਣਾ ਕੀਤੀ ਅਤੇ ਉਸ ਹੁਕਮ ਦੀ ਪਾਲਨਾ ਨਹੀਂ ਕੀਤੀ ਜਿਸ ਦਾ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ।