Bible Language

1 Kings 13:31 (NLV) New Life Verson

Versions

PAV   ਤਾਂ ਐਉਂ ਹੋਇਆ ਕਿ ਉਸ ਨੂੰ ਦੱਬ ਚੁੱਕਣ ਦੇ ਪਿੱਛੋਂ ਉਹ ਨੇ ਆਪਣੇ ਪੁੱਤ੍ਰਾਂ ਨੂੰ ਆਖਿਆ ਕਿ ਜਦ ਮੈਂ ਮਰਾਂ ਤਾਂ ਮੈਨੂੰ ਉਸ ਕਬਰ ਵਿੱਚ ਦੱਬਣਾ ਜਿਸ ਵਿੱਚ ਪਰਮੇਸ਼ੁਰ ਦੇ ਬੰਦੇ ਨੂੰ ਦੱਬਿਆ ਹੈ ਅਤੇ ਮੇਰੀਆਂ ਹੱਡੀਆਂ ਉਸ ਦੀਆਂ ਹੱਡੀਆਂ ਦੇ ਨਾਲ ਨਾਲ ਰੱਖਣੀਆਂ
IRVPA   ਤਾਂ ਇਸ ਤਰ੍ਹਾਂ ਹੋਇਆ ਕਿ ਉਸ ਨੂੰ ਦੱਬ ਚੁੱਕਣ ਦੇ ਪਿੱਛੋਂ ਉਹ ਨੇ ਆਪਣੇ ਪੁੱਤਰਾਂ ਨੂੰ ਆਖਿਆ ਕਿ ਜਦ ਮੈਂ ਮਰਾਂ ਤਾਂ ਮੈਨੂੰ ਉਸ ਕਬਰ ਵਿੱਚ ਦੱਬਣਾ ਜਿਸ ਵਿੱਚ ਪਰਮੇਸ਼ੁਰ ਦੇ ਬੰਦੇ ਨੂੰ ਦੱਬਿਆ ਹੈ ਅਤੇ ਮੇਰੀਆਂ ਹੱਡੀਆਂ ਉਸ ਦੀਆਂ ਹੱਡੀਆਂ ਦੇ ਨਾਲ-ਨਾਲ ਰੱਖਣੀਆਂ।