Bible Language

1 Kings 13:33 (NLV) New Life Verson

Versions

PAV   ਇਸ ਗੱਲ ਦੇ ਪਿੱਛੋਂ ਭੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਮੁੜਿਆ ਸਗੋਂ ਸਾਰੇ ਲੋਕਾਂ ਵਿੱਚੋਂ ਉੱਚੇ ਥਾਵਾਂ ਲਈ ਜਾਜਕ ਫੇਰ ਰੱਖ ਲਏ। ਜਿਸ ਕਿਸੇ ਨੂੰ ਚਾਹਿਆ ਉਸ ਨੇ ਉਹ ਨੂੰ ਥਾਪ ਦਿੱਤਾ ਤਾਂ ਜੋ ਉਹ ਉੱਚਿਆਂ ਥਾਵਾਂ ਦਾ ਜਾਜਕ ਬਣ ਜਾਵੇ
IRVPA   {ਯਾਰਾਬੁਆਮ ਦਾ ਘਾਤਕ ਪਾਪ} PS ਇਸ ਗੱਲ ਦੇ ਪਿੱਛੋਂ ਵੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਮੁੜਿਆ ਸਗੋਂ ਸਾਰੇ ਲੋਕਾਂ ਵਿੱਚੋਂ ਉੱਚੇ ਥਾਵਾਂ ਲਈ ਜਾਜਕ ਫੇਰ ਰੱਖ ਲਏ। ਜਿਸ ਕਿਸੇ ਨੂੰ ਚਾਹਿਆ ਉਸ ਨੇ ਉਹ ਨੂੰ ਥਾਪ ਦਿੱਤਾ ਤਾਂ ਜੋ ਉਹ ਉੱਚਿਆਂ ਥਾਵਾਂ ਦਾ ਜਾਜਕ ਬਣ ਜਾਵੇ।