Bible Language

1 Kings 15:5 (NLV) New Life Verson

Versions

PAV   ਕਿਉਂ ਜੋ ਦਾਊਦ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਜੀਵਨ ਦੇ ਸਭ ਦਿਨ ਉਸ ਸਾਰੇ ਤੋਂ ਜਿਹ ਦਾ ਉਸ ਨੂੰ ਹੁਕਮ ਸੀ ਹਿੱਤੀ ਊਰੀਯਾਹ ਦੀ ਗੱਲ ਤੋਂ ਬਿਨਾ ਕਿਸੇ ਪਾਸੇ ਨਾ ਫਿਰਿਆ
IRVPA   ਕਿਉਂ ਜੋ ਦਾਊਦ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਜੀਵਨ ਦੇ ਸਭ ਦਿਨ ਉਸ ਸਾਰੇ ਤੋਂ ਜਿਸ ਦਾ ਉਸ ਨੂੰ ਹੁਕਮ ਸੀ ਹਿੱਤੀ ਊਰਿੱਯਾਹ ਦੀ ਗੱਲ ਤੋਂ ਬਿਨਾਂ ਕਿਸੇ ਪਾਸੇ ਨਾ ਫਿਰਿਆ।