Bible Language

1 Kings 17:20 (NLV) New Life Verson

Versions

PAV   ਤਾਂ ਉਸਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿੱਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹੋਇਆ ਹਾਂ ਕਿ ਤੈਂ ਏਸ ਦੇ ਪੁੱਤ੍ਰ ਨੂੰ ਮਾਰ ਦਿੱਤਾ
IRVPA   ਤਾਂ ਉਸ ਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹਾਂ ਕਿ ਤੂੰ ਇਸ ਦੇ ਪੁੱਤਰ ਨੂੰ ਮਾਰ ਦਿੱਤਾ।