Bible Language

1 Kings 18:24 (NLV) New Life Verson

Versions

PAV   ਤਾਂ ਤੁਸੀਂ ਆਪਣੇ ਦਿਓਤੇ ਦਾ ਨਾਮ ਲੈ ਕੇ ਪੁਕਾਰੋ ਅਤੇ ਮੈਂ ਯਹੋਵਾਹ ਦਾ ਨਾਮ ਲੈ ਕੇ ਪੁਕਾਰਾਂਗਾ। ਫੇਰ ਜਿਹੜਾ ਪਰਮੇਸ਼ੁਰ ਅੱਗ ਨਾਲ ਉੱਤਰ ਦੇਵੇ ਉਹੋ ਹੀ ਪਰਮੇਸ਼ੁਰ ਹੋਵੇ। ਤਾਂ ਸਭਨਾਂ ਲੋਕਾਂ ਨੇ ਉੱਤਰ ਦੇ ਕੇ ਆਖਿਆ, ਏਹ ਗੱਲ ਚੰਗੀ ਹੈ
IRVPA   ਤਾਂ ਤੁਸੀਂ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਅਤੇ ਮੈਂ ਯਹੋਵਾਹ ਦਾ ਨਾਮ ਲੈ ਕੇ ਪੁਕਾਰਾਂਗਾ। ਫੇਰ ਜਿਹੜਾ ਪਰਮੇਸ਼ੁਰ ਅੱਗ ਨਾਲ ਉੱਤਰ ਦੇਵੇ ਉਹੋ ਹੀ ਪਰਮੇਸ਼ੁਰ ਹੋਵੇ। ਤਾਂ ਸਭਨਾਂ ਲੋਕਾਂ ਨੇ ਉੱਤਰ ਦੇ ਕੇ ਆਖਿਆ, ਇਹ ਗੱਲ ਚੰਗੀ ਹੈ।