Bible Language

1 Kings 18:25 (NLV) New Life Verson

Versions

PAV   ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਆਖਿਆ, ਤੁਸੀਂ ਇੱਕ ਬਲਦ ਆਪਣੇ ਲਈ ਚੁਣ ਲਓ ਅਤੇ ਤੁਸੀਂ ਪਹਿਲਾਂ ਉਹ ਨੂੰ ਤਿਆਰ ਕਰੋ ਕਿਉਂ ਜੋ ਤੁਸੀਂ ਬਹੁਤੇ ਹੋ ਅਰ ਆਪਣੇ ਦਿਓਤੇ ਦਾ ਨਾਮ ਲੈ ਕੇ ਪੁਕਾਰੋ ਪਰ ਅੱਗ ਨਾ ਲਾਓ
IRVPA   ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਆਖਿਆ, ਤੁਸੀਂ ਇੱਕ ਬਲ਼ਦ ਆਪਣੇ ਲਈ ਚੁਣ ਲਓ ਅਤੇ ਤੁਸੀਂ ਪਹਿਲਾਂ ਉਸ ਨੂੰ ਤਿਆਰ ਕਰੋ ਕਿਉਂ ਜੋ ਤੁਸੀਂ ਬਹੁਤੇ ਹੋ ਅਤੇ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਪਰ ਅੱਗ ਨਾ ਲਾਓ।