Bible Language

1 Kings 18:32 (NLV) New Life Verson

Versions

PAV   ਅਤੇ ਇਨ੍ਹਾਂ ਪੱਥਰਾਂ ਨਾਲ ਯਹੋਵਾਹ ਦੇ ਨਾਮ ਉੱਤੇ ਇੱਕ ਜਗਵੇਦੀ ਬਣਾਈ ਅਤੇ ਜਗਵੇਦੀ ਦੇ ਚੁਫੇਰੇ ਉਸ ਨੇ ਅਜੇਹੀ ਵੱਡੀ ਖਾਈ ਪੁੱਟੀ ਜਿਹ ਦੇ ਵਿੱਚ ਵੀਹ ਕੁ ਸੇਰ ਬੀਜ ਸਮਾ ਜਾਣ
IRVPA   ਅਤੇ ਇਨ੍ਹਾਂ ਪੱਥਰਾਂ ਨਾਲ ਯਹੋਵਾਹ ਦੇ ਨਾਮ ਉੱਤੇ ਇੱਕ ਜਗਵੇਦੀ ਬਣਾਈ ਅਤੇ ਜਗਵੇਦੀ ਦੇ ਚੁਫ਼ੇਰੇ ਉਸ ਨੇ ਅਜਿਹੀ ਵੱਡੀ ਖਾਈ ਪੁੱਟੀ ਜਿਹ ਦੇ ਵਿੱਚ ਵੀਹ ਕੁ ਸੇਰ ਬੀਜ ਸਮਾ ਜਾਣ।