Bible Language

1 Kings 18:40 (NLV) New Life Verson

Versions

PAV   ਤਾਂ ਏਲੀਯਾਹ ਨੇ ਉਨ੍ਹਾਂ ਨੂੰ ਆਖਿਆ, ਬਆਲ ਦੇ ਨਬੀਆਂ ਨੂੰ ਫੜ ਲਓ। ਓਹਨਾਂ ਵਿੱਚੋਂ ਇੱਕ ਵੀ ਨਾ ਬਚ ਨਿੱਕਲੇ। ਸੋ ਉਨ੍ਹਾਂ ਨੇ ਓਹਨਾਂ ਨੂੰ ਫੜ ਲਿਆ ਅਤੇ ਏਲੀਯਾਹ ਨੇ ਓਹਨਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾ ਕੇ ਉੱਥੇ ਓਹਨਾਂ ਨੂੰ ਵੱਢ ਸੁੱਟਿਆ।।
IRVPA   ਤਾਂ ਏਲੀਯਾਹ ਨੇ ਉਨ੍ਹਾਂ ਨੂੰ ਆਖਿਆ, ਬਆਲ ਦੇ ਨਬੀਆਂ ਨੂੰ ਫੜ ਲਓ। ਉਹਨਾਂ ਵਿੱਚੋਂ ਇੱਕ ਵੀ ਨਾ ਬਚ ਨਿੱਕਲੇ। ਸੋ ਉਨ੍ਹਾਂ ਨੇ ਉਹਨਾਂ ਨੂੰ ਫੜ ਲਿਆ ਅਤੇ ਏਲੀਯਾਹ ਨੇ ਉਹਨਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾ ਕੇ ਉੱਥੇ ਉਹਨਾਂ ਨੂੰ ਵੱਢ ਸੁੱਟਿਆ। PS