Bible Language

1 Kings 19:20 (NLV) New Life Verson

Versions

PAV   ਤਾਂ ਉਹ ਬਲਦਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਦੌੜ ਗਿਆ ਅਤੇ ਉਸ ਨੂੰ ਆਖਿਆ, ਮੈਨੂੰ ਪਰਵਾਨਗੀ ਦੇਹ ਜੋ ਮੈਂ ਆਪਣੇ ਮਾਪਿਆਂ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗਾ ਜਾਵਾਂਗਾ। ਉਸ ਨੇ ਉਹ ਨੂੰ ਆਖਿਆ, ਮੁੜ ਜਾਹ! ਮੈਂ ਤੈਨੂੰ ਕੀ ਕੀਤਾ?
IRVPA   ਤਾਂ ਉਹ ਬਲ਼ਦਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਦੌੜ ਗਿਆ ਅਤੇ ਉਸ ਨੂੰ ਆਖਿਆ, ਮੈਨੂੰ ਪਰਵਾਨਗੀ ਦੇਹ ਜੋ ਮੈਂ ਆਪਣੇ ਮਾਪਿਆਂ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਂਵਾਂਗਾ। ਉਸ ਨੇ ਉਹ ਨੂੰ ਆਖਿਆ, ਮੁੜ ਜਾ। ਮੈਂ ਤੈਨੂੰ ਕੀ ਕੀਤਾ?