Bible Language

1 Kings 19:4 (NLV) New Life Verson

Versions

PAV   ਪਰ ਆਪ ਇੱਕ ਦਿਨ ਦੇ ਰਾਹ ਤੀਕ ਉਜਾੜ ਵਿੱਚ ਅਗੇ ਚੱਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨਾ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪਿਉ ਦਾਦਿਆਂ ਨਾਲੋਂ ਨੇਕ ਨਹੀਂ ਹਾਂ
IRVPA   ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ।