Bible Language

1 Kings 19:6 (NLV) New Life Verson

Versions

PAV   ਜਦ ਉਸ ਨੇ ਡਿੱਠਾ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਰ੍ਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ
IRVPA   ਜਦ ਉਸ ਨੇ ਦੇਖਿਆ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਿਰਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ।