Bible Language

1 Kings 2:11 (NLV) New Life Verson

Versions

PAV   ਜਿੰਨੇ ਦਿਨ ਦਾਊਦ ਨੇ ਇਸਰਾਏਲ ਉੱਤੇ ਰਾਜ ਕੀਤਾ ਓਹ ਚਾਲੀ ਵਰਹੇ ਸਨ। ਸੱਤ ਵਰਹੇ ਉਸ ਹਬਰੋਨ ਵਿੱਚ ਰਾਜ ਕੀਤਾ ਅਤੇ ਤੇਤੀ ਵਰਹੇ ਉਸ ਯਰੂਸ਼ਲਮ ਵਿੱਚ ਰਾਜ ਕੀਤਾ
IRVPA   ਦਾਊਦ ਨੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ। ਸੱਤ ਸਾਲ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਅਤੇ ਤੇਤੀ ਸਾਲ ਉਸ ਨੇ ਯਰੂਸ਼ਲਮ ਵਿੱਚ ਰਾਜ ਕੀਤਾ।