Bible Language

1 Kings 2:13 (NLV) New Life Verson

Versions

PAV   ਉਪਰੰਤ ਹਗੀਥ ਦਾ ਪੁੱਤ੍ਰ ਅਦੋਨੀਯਾਹ ਸੁਲੇਮਾਨ ਦੀ ਮਾਤਾ ਬਥ-ਸ਼ਬਾ ਕੋਲ ਆਇਆ। ਅੱਗੋਂ ਉਸ ਆਖਿਆ, ਤੂੰ ਸੁਲਾਹ ਨਾਲ ਆਇਆ ਹੈਂ? ਤਾਂ ਉਸ ਆਖਿਆ, ਸੁਲਾਹ ਨਾਲ ਆਇਆ ਹੈਂ? ਤਾਂ ਉਸ ਆਖਿਆ, ਸੁਲਾਹ ਨਾਲ
IRVPA   {ਅਦੋਨੀਯਾਹ ਮੌਤ ਦੀ ਸਜ਼ਾ} PS ਇਸ ਤੋਂ ਬਾਅਦ ਹੱਗੀਥ ਦਾ ਪੁੱਤਰ ਅਦੋਨੀਯਾਹ ਸੁਲੇਮਾਨ ਦੀ ਮਾਤਾ ਬਥ-ਸ਼ਬਾ ਕੋਲ ਆਇਆ। ਅੱਗੋਂ ਉਸ ਨੇ ਆਖਿਆ, ਤੂੰ ਸੁਲਾਹ ਨਾਲ ਆਇਆ ਹੈਂ? ਤਾਂ ਉਸ ਨੇ ਉੱਤਰ ਦਿੱਤਾ, ਸੁਲਾਹ ਨਾਲ।