Bible Language

1 Kings 2:24 (NLV) New Life Verson

Versions

PAV   ਸੋ ਹੁਣ ਜੀਉਂਦੇ ਪਰਮੇਸ਼ੁਰ ਦੀ ਸੌਂਹ ਜਿਸ ਮੈਨੂੰ ਕਾਇਮ ਕੀਤਾ ਹੈ ਅਤੇ ਮੈਨੂੰ ਮੇਰੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਅਤੇ ਮੇਰੇ ਲਈ ਆਪਣੇ ਬਚਨ ਅਨੁਸਾਰ ਇੱਕ ਘਰ ਬਣਾਇਆ ਹੈ ਅਦੋਨੀਯਾਹ ਅੱਜ ਦੇ ਦਿਨ ਹੀ ਵੱਢਿਆ ਜਾਵੇਗਾ
IRVPA   ਹੁਣ ਜੀਉਂਦੇ ਯਹੋਵਾਹ ਦੀ ਸਹੁੰ ਜਿਸ ਮੈਨੂੰ ਕਾਇਮ ਕੀਤਾ ਹੈ, ਮੈਨੂੰ ਮੇਰੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਅਤੇ ਮੇਰੇ ਲਈ ਆਪਣੇ ਬਚਨ ਅਨੁਸਾਰ ਇੱਕ ਘਰ ਬਣਾਇਆ ਹੈ, ਅਦੋਨੀਯਾਹ ਅੱਜ ਦੇ ਦਿਨ ਹੀ ਵੱਢਿਆ ਜਾਵੇਗਾ।