Bible Language

1 Kings 2:30 (NLV) New Life Verson

Versions

PAV   ਸੋ ਬਨਾਯਾਹ ਯਹੋਵਾਹ ਦੇ ਤੰਬੂ ਵਿੱਚ ਗਿਆ ਅਤੇ ਉਸ ਨੂੰ ਆਖਿਆ ਭਈ ਪਾਤਸ਼ਾਹ ਐਉਂ ਆਖਦਾ ਹੈ ਕਿ ਨਿੱਕਲ ਆ। ਅੱਗੋਂ ਉਸ ਆਖਿਆ, ਨਹੀਂ, ਮੈਂ ਤਾਂ ਏਥੇ ਹੀ ਮਰਾਂਗਾ। ਫੇਰ ਇਸ ਗੱਲ ਲਈ ਬਨਾਯਾਹ ਪਾਤਸ਼ਾਹ ਵੱਲ ਮੁੜ ਆਇਆ ਅਤੇ ਆਖਿਆ, ਯੋਆਬ ਐਉਂ ਬੋਲਿਆ ਹੈ ਅਤੇ ਮੈਨੂੰ ਐਉਂ ਉੱਤਰ ਦਿੱਤਾ ਹੈ
IRVPA   ਬਨਾਯਾਹ ਯਹੋਵਾਹ ਦੇ ਤੰਬੂ ਵਿੱਚ ਗਿਆ ਅਤੇ ਉਸ ਨੂੰ ਆਖਿਆ ਕਿ ਪਾਤਸ਼ਾਹ ਇਸ ਤਰ੍ਹਾਂ ਆਖਦਾ ਹੈ ਕਿ ਨਿੱਕਲ ਆ। ਅੱਗੋਂ ਉਸ ਨੇ ਆਖਿਆ, ਨਹੀਂ, ਮੈਂ ਤਾਂ ਇੱਥੇ ਹੀ ਮਰਾਂਗਾ। ਫੇਰ ਇਸ ਗੱਲ ਲਈ ਬਨਾਯਾਹ ਪਾਤਸ਼ਾਹ ਵੱਲ ਮੁੜ ਆਇਆ ਅਤੇ ਆਖਿਆ, ਯੋਆਬ ਇਸ ਤਰ੍ਹਾਂ ਬੋਲਿਆ ਹੈ ਅਤੇ ਮੈਨੂੰ ਇਸ ਤਰ੍ਹਾਂ ਉੱਤਰ ਦਿੱਤਾ ਹੈ।