Bible Language

1 Kings 2:40 (NLV) New Life Verson

Versions

PAV   ਸੋ ਸ਼ਿਮਈ ਨੇ ਉੱਠ ਕੇ ਆਪਣੇ ਖੋਤੇ ਉੱਤੇ ਕਾਠੀ ਪਾਈ ਅਰ ਆਪਣੇ ਟਹਿਲੂਆਂ ਦੀ ਭਾਲ ਵਿੱਚ ਗਥ ਨੂੰ ਅਕੀਸ਼ ਕੋਲ ਗਿਆ। ਉਪਰੰਤ ਸ਼ਿਮਈ ਗਿਆ ਅਤੇ ਗਥ ਤੋਂ ਆਪਣੇ ਟਹਿਲੂਆਂ ਨੂੰ ਮੋੜ ਲਿਆਇਆ।।
IRVPA   ਸ਼ਿਮਈ ਨੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਆਪਣੇ ਸੇਵਕਾਂ ਦੀ ਖ਼ੋਜ ਵਿੱਚ ਗਥ ਵਿੱਚ ਆਕੀਸ਼ ਨੂੰ ਗਿਆ। ਇਸ ਤੋਂ ਬਾਅਦ ਸ਼ਿਮਈ ਗਿਆ ਅਤੇ ਗਥ ਸ਼ਹਿਰ ਤੋਂ ਆਪਣੇ ਸੇਵਕਾਂ ਨੂੰ ਮੋੜ ਲਿਆਇਆ।