Bible Language

1 Kings 3:15 (NLV) New Life Verson

Versions

PAV   ਤਾਂ ਸੁਲੇਮਾਨ ਜਾਗ ਉੱਠਿਆ ਅਤੇ ਵੇਖਿਆ ਭਈ ਏਹ ਤਾਂ ਸੁਫਨਾ ਹੈ। ਫੇਰ ਉਹ ਯਰੂਸ਼ਲਮ ਵਿੱਚ ਆਇਆ ਅਤੇ ਪ੍ਰਭੁ ਦੇ ਨਾਮ ਦੇ ਸੰਦੂਕ ਅੱਗੇ ਖਲੋਤਾ ਰਿਹਾ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਰ ਸੁਖ ਸਾਂਦ ਦੀਆਂ ਭੇਟਾਂ ਤਿਆਰ ਕੀਤੀਆਂ ਅਤੇ ਆਪਣੇ ਟਹੂਲਿਆਂ ਦੀ ਦਾਉਤ ਕੀਤੀ।।
IRVPA   ਤਦ ਸੁਲੇਮਾਨ ਜਾਗ ਉੱਠਿਆ ਅਤੇ ਵੇਖਿਆ ਕਿ ਇਹ ਤਾਂ ਸੁਫ਼ਨਾ ਹੈ। ਫੇਰ ਉਹ ਯਰੂਸ਼ਲਮ ਨੂੰ ਆਇਆ ਅਤੇ ਪ੍ਰਭੂ ਦੇ ਨੇਮ ਦੇ ਸੰਦੂਕ ਅੱਗੇ ਖੜ੍ਹਾ ਰਿਹਾ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਤਿਆਰ ਕੀਤੀਆਂ ਅਤੇ ਆਪਣੇ ਸੇਵਕਾਂ ਲਈ ਦਾਵਤ ਕੀਤੀ। PS