Bible Language

1 Kings 3:22 (NLV) New Life Verson

Versions

PAV   ਤਾਂ ਦੂਜੀ ਤੀਵੀਂ ਨੇ ਆਖਿਆ, ਐਉਂ ਨਹੀਂ ਜੀਉਂਦਾ ਬੱਚਾ ਮੇਰਾ ਹੈ ਅਤੇ ਮੋਇਆ ਹੋਇਆ ਤੇਰਾ ਹੈ ਅਤੇ ਇਸ ਆਖਿਆ, ਐਉਂ ਨਹੀਂ ਤੇਰਾ ਬੱਚਾ ਮੋਇਆ ਹੋਇਆ ਹੈ ਅਤੇ ਮੇਰਾ ਬੱਚਾ ਜੀਉਂਦਾ ਹੈ। ਐਉਂ ਉਨ੍ਹਾਂ ਨੇ ਪਾਤਸ਼ਾਹ ਦੇ ਸਨਮੁਖ ਗੱਲਾਂ ਕੀਤੀਆਂ
IRVPA   ਤਦ ਦੂਜੀ ਔਰਤ ਨੇ ਆਖਿਆ, ਇਸ ਤਰ੍ਹਾਂ ਨਹੀਂ ਹੈ, ਸਗੋਂ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਤੇਰਾ ਹੈ। ਪਹਿਲੀ ਨੇ ਆਖਿਆ, ਇਸ ਤਰ੍ਹਾਂ ਨਹੀਂ ਤੇਰਾ ਬੱਚਾ ਮਰਿਆ ਹੋਇਆ ਹੈ ਅਤੇ ਮੇਰਾ ਬੱਚਾ ਜਿਉਂਦਾ ਹੈ। ਇਸ ਤਰ੍ਹਾਂ ਉਨ੍ਹਾਂ ਨੇ ਪਾਤਸ਼ਾਹ ਦੇ ਸਨਮੁਖ ਗੱਲਾਂ ਕੀਤੀਆਂ।