Bible Language

1 Kings 3:3 (NLV) New Life Verson

Versions

PAV   ਅਤੇ ਸੁਲੇਮਾਨ ਦੀ ਯਹੋਵਾਹ ਨਾਲ ਲਗਨ ਸੀ ਅਤੇ ਆਪਣੇ ਪਿਤਾ ਦਾਊਦ ਦੀਆਂ ਵਿਧੀਆਂ ਉੱਤੇ ਚੱਲਦਾ ਸੀ ਪਰ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਸੀ
IRVPA   ਸੁਲੇਮਾਨ ਯਹੋਵਾਹ ਨਾਲ ਪ੍ਰੇਮ ਰੱਖਦਾ ਸੀ ਅਤੇ ਆਪਣੇ ਪਿਤਾ ਦਾਊਦ ਦੀਆਂ ਬਿਧੀਆਂ ਉੱਤੇ ਚੱਲਦਾ ਸੀ, ਪਰ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਸੀ।