Bible Language

1 Kings 3:6 (NLV) New Life Verson

Versions

PAV   ਤਾਂ ਸੁਲੇਮਾਨ ਨੇ ਆਖਿਆ, ਤੈਂ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਨੇਕੀ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਰ ਮਨ ਦੀ ਸਿਧਿਆਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੈਂ ਉਹ ਦੇ ਲਈ ਉਸ ਵੱਡੀ ਨੇਕੀ ਦੀ ਪਾਲਨਾ ਕੀਤੀ ਕਿ ਉਹ ਨੂੰ ਇੱਕ ਪੁੱਤ੍ਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ ਜਿਵੇਂ ਅੱਜ ਦੇ ਦਿਨ ਹੈ
IRVPA   ਸੁਲੇਮਾਨ ਨੇ ਆਖਿਆ, ਤੂੰ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਤੇ ਮਨ ਦੀ ਖ਼ਰਾਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੂੰ ਉਹ ਦੇ ਲਈ ਉਸ ਵੱਡੀ ਦਯਾ ਦੀ ਪਾਲਣਾ ਕੀਤੀ ਕਿ ਉਹ ਨੂੰ ਇੱਕ ਪੁੱਤਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ, ਜਿਵੇਂ ਅੱਜ ਦੇ ਦਿਨ ਹੈ।