Bible Language

1 Peter 3:12 (NLV) New Life Verson

Versions

PAV   ਕਿਉਂ ਜੋ ਪ੍ਰਭੁ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਹਨ। ਪ੍ਰਭੁ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ।।
ERVPA   ਪ੍ਰਭੂ ਚੰਗੇ ਲੋਕਾਂ ਨੂੰ ਦੇਖਦਾ ਹੈ ਅਤੇ ਪ੍ਰਭੂ ਉਨ੍ਹਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ; ਪਰ ਪ੍ਰਭੂ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹਡ਼ੇ ਬਦੀ ਕਰਦੇ ਹਨ।” ਜ਼ਬੂਰ 34:12-16
IRVPA   ਕਿਉਂ ਜੋ ਪ੍ਰਭੂ ਦੀਆਂ ਅੱਖੀਆਂ ਧਰਮੀਆਂ ਉੱਤੇ, ਤੇ ਉਹ ਦੇ ਕੰਨ ਉਹਨਾਂ ਦੀ ਦੁਹਾਈ ਵੱਲ ਹਨ, ਪ੍ਰਭੂ ਦਾ ਮੂੰਹ ਬੁਰੇ ਕੰਮ ਕਰਨ ਵਾਲਿਆਂ ਦੇ ਵਿਰੁੱਧ ਹੈ।