Bible Language

1 Peter 3:15 (NLV) New Life Verson

Versions

PAV   ਸਗੋਂ ਮਸੀਹ ਨੂੰ ਪ੍ਰਭੁ ਕਰਕੇ ਆਪਣੇ ਹਿਰਦੇ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਡੀ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਹ ਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ ਪਰ ਨਰਮਾਈ ਅਤੇ ਭੈ ਨਾਲ
ERVPA   ਸਗੋਂ ਮਸੀਹ ਨੂੰ, ਪ੍ਰਭੂ ਕਰਕੇ, ਆਪਣੇ ਜੀਵਨਾਂ ਵਿੱਚ ਪਵਿੱਤਰ ਮੰਨੋ। ਹਮੇਸ਼ਾ ਕਿਸੇ ਵੀ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਤਿਆਰ ਰਹੋ ਜਿਹਡ਼ਾ ਤੁਹਾਨੂੰ ਉਸ ਆਸ ਦੀ ਵਿਆਖਿਆ ਪੁੱਛਦਾ ਹੈ, ਜਿਹਡ਼ੀ ਤੁਹਾਨੂੰ ਹੈ।
IRVPA   ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ