Bible Language

1 Peter 5:12 (NLV) New Life Verson

Versions

PAV   ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਮਾਤਬਰ ਭਾਈ ਹੈ ਥੋੜੇ ਵਿੱਚ ਲਿਖ ਕੇ ਉਪਦੇਸ਼ ਅਤੇ ਸਾਖੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹੋ ਹੈ ਉਹ ਦੇ ਉੱਤੇ ਤੁਸੀਂ ਖਲੋਤੇ ਰਹੋ
ERVPA   ਮੈਂ ਤੁਹਾਨੂੰ ਇਹ ਛੋਟਾ ਜਿਹਾ ਪੱਤਰ ਸਿਲਵਾਨੁਸ ਦੀ ਸਹਾਇਤਾ ਨਾਲ ਲਿਖਿਆ ਹੈ। ਮੈਨੂੰ ਪਤਾ ਹੈ ਕਿ ਉਹ ਮਸੀਹ ਵਿੱਚ ਵਫ਼ਾਦਾਰ ਭਰਾ ਹੈ। ਮੈਂ ਇਹ ਤੁਹਾਡੇ ਉਤਸਾਹ ਲਈ ਲਿਖਿਆ ਹੈ ਅਤੇ ਤੁਹਾਨੂੰ ਇਹ ਦੱਸਣ ਲਈ ਕਿ ਇਹ ਪਰਮੇਸ਼ੁਰ ਦੀ ਸੱਚੀ ਕਿਰਪਾ ਹੈ। ਪਰਮੇਸ਼ੁਰ ਦੀ ਕਿਰਪਾ ਵਿੱਚ ਦ੍ਰਿਡ਼ ਰਹੋ।
IRVPA   {ਆਖਰੀ ਨਮਸਕਾਰ} PS ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਵਫ਼ਾਦਾਰ ਭਾਈ ਹੈ ਥੋੜ੍ਹੇ ਵਿੱਚ ਲਿਖ ਕੇ ਉਪਦੇਸ਼ ਦੀ ਗਵਾਹੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹ ਹੀ ਹੈ, ਉਸ ਦੇ ਉੱਤੇ ਤੁਸੀਂ ਖੜੇ ਹੋ