Bible Language

1 Samuel 11:7 (NLV) New Life Verson

Versions

PAV   ਅਤੇ ਉਹ ਨੇ ਇੱਕ ਢੱਗਿਆਂ ਦੀ ਜੋਗ ਲੈ ਲਈ ਅਤੇ ਉਨ੍ਹਾਂ ਨੂੰ ਚੀਰ ਕੇ ਟੋਟੇ ਟੋਟੇ ਕੀਤਾ ਅਤੇ ਉਨ੍ਹਾਂ ਨੂੰ ਹਲਕਾਰਿਆਂ ਦੇ ਹੱਥ ਇਸਰਾਏਲ ਦੀਆਂ ਸਭਨਾਂ ਹੱਦਾਂ ਵਿੱਚ ਘੱਲ ਦਿੱਤਾ ਅਤੇ ਇਹ ਆਖਿਆ, ਜੋ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਉਹ ਦੇ ਬਲਦਾਂ ਨਾਲ ਅਜੇਹਾ ਹੀ ਕੀਤਾ ਜਾਵੇਗਾ ਤਦ ਯਹੋਵਾਹ ਦਾ ਡਰ ਲੋਕਾਂ ਉੱਤੇ ਆਣ ਪਿਆ ਅਤੇ ਉਹ ਇੱਕ ਦਿਲ ਹੋ ਕੇ ਆਏ
IRVPA   ਅਤੇ ਉਸ ਨੇ ਇੱਕ ਬਲ਼ਦਾਂ ਦੀ ਜੋੜੀ ਲੈ ਲਈ ਅਤੇ ਉਨ੍ਹਾਂ ਨੂੰ ਵੱਢ ਕੇ ਟੋਟੇ-ਟੋਟੇ ਕੀਤਾ, ਅਤੇ ਉਨ੍ਹਾਂ ਨੂੰ ਦੂਤਾਂ ਦੇ ਹੱਥ ਇਸਰਾਏਲ ਦੀਆਂ ਸਾਰਿਆਂ ਹੱਦਾਂ ਵਿੱਚ ਭੇਜ ਦਿੱਤਾ ਅਤੇ ਇਹ ਆਖਿਆ, ਜੋ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਉਹ ਦੇ ਬਲ਼ਦਾਂ ਨਾਲ ਅਜਿਹਾ ਹੀ ਕੀਤਾ ਜਾਵੇਗਾ। ਤਦ ਯਹੋਵਾਹ ਦਾ ਡਰ ਲੋਕਾਂ ਉੱਤੇ ਛਾ ਗਿਆ ਅਤੇ ਉਹ ਇੱਕ ਮਨ ਹੋ ਕੇ ਬਾਹਰ ਨਿੱਕਲੇ।