Bible Language

1 Samuel 13:12 (NLV) New Life Verson

Versions

PAV   ਤਾਂ ਮੈਂ ਆਖਿਆ ਜੋ ਫਲਿਸਤੀ ਮੇਰੇ ਉੱਤੇ ਗਿਲਗਾਲ ਵਿੱਚ ਆਣ ਪੈਣਗੇ ਅਤੇ ਮੈਂ ਹੁਣ ਤੀਕੁਰ ਯਹੋਵਾਹ ਦੀ ਕਿਰਪਾ ਦੀ ਬੇਨਤੀ ਨਹੀਂ ਕੀਤੀ ਏਸ ਲਈ ਮੈਂ ਬੇ ਵਸ ਹੋ ਕੇ ਹੋਮ ਦੀ ਬਲੀ ਚੜ੍ਹਾਈ
IRVPA   ਤਦ ਮੈਂ ਆਖਿਆ ਜੋ ਫ਼ਲਿਸਤੀ ਮੇਰੇ ਉੱਤੇ ਗਿਲਗਾਲ ਵਿੱਚ ਹਮਲਾ ਕਰਨਗੇ ਅਤੇ ਮੈਂ ਹੁਣ ਤੱਕ ਯਹੋਵਾਹ ਦੀ ਕਿਰਪਾ ਦੀ ਬੇਨਤੀ ਨਹੀਂ ਕੀਤੀ ਇਸ ਲਈ ਮੈਂ ਨਾ ਚਾਹੁੰਦੇ ਹੋਏ ਵੀ ਹੋਮ ਦੀ ਬਲੀ ਚੜ੍ਹਾਈ।