Bible Language

1 Samuel 13:15 (NLV) New Life Verson

Versions

PAV   ਤਾਂ ਸਮੂਏਲ ਉੱਠਿਆ ਅਰ ਗਿਲਗਾਲ ਤੋਂ ਬਿਨਯਾਮੀਨ ਦੇ ਸ਼ਹਿਰ ਗਿਬਆਹ ਨੂੰ ਚੜ੍ਹ ਗਿਆ। ਤਦ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਜੋ ਉਹ ਦੇ ਕੋਲ ਸਨ ਗਿਣਿਆ ਅਤੇ ਓਹ ਮਨੁੱਖ ਛੇਕੁ ਸੌ ਸਨ
IRVPA   ਸਮੂਏਲ ਉੱਠਿਆ ਅਤੇ ਗਿਲਗਾਲ ਤੋਂ ਬਿਨਯਾਮੀਨ ਦੇ ਸ਼ਹਿਰ ਗਿਬਆਹ ਨੂੰ ਗਿਆ। ਤਦ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਗਿਣਿਆ ਜੋ ਉਹ ਦੇ ਕੋਲ ਸਨ, ਅਤੇ ਉਹ ਮਨੁੱਖ ਲੱਗਭੱਗ ਛੇ ਸੌ ਸਨ।