Bible Language

1 Samuel 13:4 (NLV) New Life Verson

Versions

PAV   ਅਤੇ ਇਹ ਗੱਲ ਸਾਰੇ ਇਸਰਾਏਲ ਨੇ ਸੁਣੀ ਜੋ ਸ਼ਾਊਲ ਨੇ ਫਲਿਸਤੀਆਂ ਦੀ ਇੱਕ ਚੌਂਕੀ ਦੇ ਸਿਪਾਹੀ ਮਾਰ ਸੁੱਟੇ ਅਤੇ ਇਸਰਾਏਲੀ ਵੀ ਫਲਿਸਤੀਆਂ ਦੀ ਨਿਗਾਹ ਵਿੱਚ ਘਿਣਾਉਣੇ ਹੋ ਗਏ ਅਤੇ ਸ਼ਾਊਲ ਕੋਲ ਗਿਲਗਾਲ ਵਿੱਚ ਇਕੱਠੇ ਹੋਏ।।
IRVPA   ਅਤੇ ਇਹ ਗੱਲ ਸਾਰੇ ਇਸਰਾਏਲ ਨੇ ਸੁਣੀ ਜੋ ਸ਼ਾਊਲ ਨੇ ਫ਼ਲਿਸਤੀਆਂ ਦੀ ਇੱਕ ਚੌਂਕੀ ਦੇ ਸਿਪਾਹੀ ਮਾਰ ਸੁੱਟੇ ਅਤੇ ਜੋ ਫ਼ਲਿਸਤੀਆਂ ਦੀ ਨਜ਼ਰ ਵਿੱਚ ਇਸਰਾਏਲੀ ਵੀ ਘਿਣਾਉਣੇ ਹੋ ਗਏ ਅਤੇ ਸ਼ਾਊਲ ਕੋਲ ਗਿਲਗਾਲ ਵਿੱਚ ਇਕੱਠੇ ਹੋਏ। PEPS