Bible Language

1 Samuel 14:10 (NLV) New Life Verson

Versions

PAV   ਪਰ ਜੇ ਓਹ ਐਉਂ ਆਖਣ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਚੜ੍ਹਾਗੇ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਸਾਡੇ ਹੱਥ ਸੌਂਪ ਦਿੱਤਾ ਅਤੇ ਇਹ ਸਾਡੇ ਲਈ ਇੱਕ ਨਿਸ਼ਾਨੀ ਹੋਵੇਗੀ
IRVPA   ਪਰ ਜੇ ਉਹ ਐਉਂ ਆਖਣ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਚੜ੍ਹਾਂਗੇ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਸਾਡੇ ਹੱਥ ਸੌਂਪ ਦਿੱਤਾ ਹੈ ਅਤੇ ਇਹ ਸਾਡੇ ਲਈ ਇੱਕ ਨਿਸ਼ਾਨੀ ਹੋਵੇਗੀ।