Bible Language

1 Samuel 14:28 (NLV) New Life Verson

Versions

PAV   ਤਦ ਓਹਨਾਂ ਲੋਕਾਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਤੁਹਾਡੇ ਪਿਉ ਨੇ ਲੋਕਾਂ ਕੋਲੋਂ ਸੌਂਹ ਚੁਕਾ ਕੇ ਆਖਿਆ ਸੀ ਭਈ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਖਾਵੇ ਉਹ ਦੇ ਉੱਤੇ ਸਰਾਪ ਹੋਵੇ ਅਤੇ ਉਸ ਵੇਲੇ ਲੋਕ ਥੱਕੇ ਹੋਏ ਸਨ
IRVPA   ਤਦ ਉਹਨਾਂ ਲੋਕਾਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਤੁਹਾਡੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾ ਕੇ ਆਖਿਆ ਸੀ ਕਿ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਖਾਵੇ ਉਹ ਦੇ ਉੱਤੇ ਸਰਾਪ ਹੋਵੇ ਅਤੇ ਉਸ ਵੇਲੇ ਲੋਕ ਥੱਕੇ ਹੋਏ ਸਨ।