Bible Language

1 Samuel 14:39 (NLV) New Life Verson

Versions

PAV   ਕਿਉਂ ਜੋ ਜੀਉਂਦੇ ਯਹੋਵਾਹ ਦੀ ਸੌਂਹ, ਜੋ ਇਸਰਾਏਲ ਦਾ ਛੁਟਕਾਰਾ ਕਰਦਾ ਹੈ ਜੇ ਮੇਰੇ ਪੁੱਤ੍ਰ ਯੋਨਾਥਾਨ ਤੋਂ ਵੀ ਹੋਵੇ ਤਾਂ ਉਹ ਜ਼ਰੂਰ ਮਰ ਜਾਵੇ ਅਤੇ ਸਾਰਿਆਂ ਲੋਕਾਂ ਵਿੱਚੋਂ ਕਿਸੇ ਮਨੁੱਖ ਨੇ ਉਸ ਦਾ ਉੱਤਰ ਨਾ ਦਿੱਤਾ
IRVPA   ਕਿਉਂ ਜੋ ਜਿਉਂਦੇ ਯਹੋਵਾਹ ਦੀ ਸਹੁੰ ਜੋ ਇਸਰਾਏਲ ਦਾ ਛੁਟਕਾਰਾ ਕਰਦਾ ਹੈ ਜੇ ਮੇਰੇ ਪੁੱਤਰ ਯੋਨਾਥਾਨ ਤੋਂ ਵੀ ਹੋਵੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਸਾਰਿਆਂ ਲੋਕਾਂ ਵਿੱਚੋਂ ਕਿਸੇ ਮਨੁੱਖ ਨੇ ਉਸ ਦਾ ਉੱਤਰ ਨਾ ਦਿੱਤਾ