Bible Language

1 Samuel 14:47 (NLV) New Life Verson

Versions

PAV   ਸੋ ਸ਼ਾਊਲ ਨੇ ਇਸਰਾਏਲ ਦੇ ਉੱਤੇ ਰਾਜ ਕੀਤਾ ਅਤੇ ਆਪਣੇ ਵੈਰੀਆਂ ਨਾਲ ਚੁਫੇਰਿਓਂ ਮੋਆਬ ਦੇ ਅਤੇ ਅੰਮੋਨੀਆਂ ਦੇ ਨਾਲ ਅਤੇ ਅਦੋਮ ਦੇ ਅਤੇ ਸੋਬਾਹ ਦੇ ਰਾਜਿਆਂ ਨਾਲ ਅਤੇ ਫਲਿਸਤੀਆਂ ਨਾਲ ਲੜਾਈ ਕੀਤੀ ਅਤੇ ਜਿਸ ਜਿਸ ਪਾਸੇ ਉਹ ਮੂੰਹ ਕਰਦਾ ਸੀ ਉਸੇ ਪਾਸੇ ਉਨ੍ਹਾਂ ਨੂੰ ਦੁੱਖ ਦਿੰਦਾ ਸੀ
IRVPA   {ਸ਼ਾਊਲ ਦਾ ਰਾਜ ਅਤੇ ਉਸ ਦਾ ਪਰਿਵਾਰ} PS ਸੋ ਸ਼ਾਊਲ ਨੇ ਇਸਰਾਏਲ ਦੇ ਉੱਤੇ ਰਾਜ ਕੀਤਾ ਅਤੇ ਆਪਣੇ ਵੈਰੀਆਂ ਨਾਲ ਚੁਫ਼ੇਰਿਓਂ ਮੋਆਬ ਦੇ ਅਤੇ ਅੰਮੋਨੀਆਂ ਦੇ ਨਾਲ ਅਤੇ ਅਦੋਮ ਦੇ ਅਤੇ ਸੋਬਾਹ ਦੇ ਰਾਜਿਆਂ ਨਾਲ ਅਤੇ ਫ਼ਲਿਸਤੀਆਂ ਨਾਲ ਲੜਾਈ ਕੀਤੀ ਅਤੇ ਜਿਸ ਪਾਸੇ ਉਹ ਮੂੰਹ ਕਰਦਾ ਸੀ ਉਸੇ ਪਾਸੇ ਉਹ ਉਨ੍ਹਾਂ ਨੂੰ ਦੁੱਖ ਦਿੰਦਾ ਸੀ।