Bible Language

1 Samuel 17:12 (NLV) New Life Verson

Versions

PAV   ਦਾਊਦ ਯੱਸੀ ਨਾਮੇ ਬੈਤਲਹਮ ਯਹੂਦਾਹ ਦੇ ਅਫਰਾਥੀ ਮਨੁੱਖ ਦਾ ਪੁੱਤ੍ਰ ਸੀ ਜਿਸ ਦੇ ਅੱਠ ਪੁੱਤ੍ਰ ਸਨ ਅਤੇ ਉਹ ਆਪ ਸ਼ਾਊਲ ਦੇ ਵੇਲੇ ਲੋਕਾਂ ਵਿੱਚ ਬੁੱਢਾ ਹੋਇਆ ਸੀ
IRVPA   {ਦਾਊਦ ਸ਼ਾਊਲ ਦੀ ਛਾਉਣੀ ਵਿੱਚ} PS ਦਾਊਦ ਬੈਤਲਹਮ ਯਹੂਦਾਹ ਦੇ ਅਫਰਾਥੀ ਯੱਸੀ ਦਾ ਪੁੱਤਰ ਸੀ ਜਿਸ ਦੇ ਅੱਠ ਪੁੱਤਰ ਸਨ ਅਤੇ ਉਹ ਆਪ ਸ਼ਾਊਲ ਦੇ ਦਿਨਾਂ ਵਿੱਚ ਉਹ ਬਜ਼ੁਰਗ ਅਤੇ ਕਮਜ਼ੋਰ ਹੋ ਗਿਆ ਸੀ।