Bible Language

1 Samuel 18:26 (NLV) New Life Verson

Versions

PAV   ਜਾਂ ਉਹ ਦੇ ਟਹਿਲੂਆਂ ਨੇ ਏਹ ਗੱਲਾਂ ਦਾਊਦ ਨੂੰ ਆਖੀਆਂ, ਤਾਂ ਦਾਊਦ ਨੂੰ ਇਹ ਗੱਲ ਚੰਗੀ ਲੱਗੀ ਜੋ ਪਾਤਸ਼ਾਹ ਦਾ ਜਵਾਈ ਬਣਾਂ। ਦਿਨ ਅਜੇ ਪੂਰੇ ਨਹੀਂ ਹੋਏ ਸਨ
IRVPA   ਜਦ ਉਹ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਆਖੀਆਂ, ਤਾਂ ਦਾਊਦ ਨੂੰ ਇਹ ਗੱਲ ਚੰਗੀ ਲੱਗੀ ਜੋ ਰਾਜਾ ਦਾ ਜਵਾਈ ਬਣਾਂ, ਕੁਝ ਦਿਨ ਰਹਿ ਗਏ ਸਨ।