Bible Language

1 Samuel 18:8 (NLV) New Life Verson

Versions

PAV   ਤਾਂ ਸ਼ਾਊਲ ਨੂੰ ਵੱਡਾ ਕ੍ਰੋਧ ਆਇਆ ਅਰ ਇਹ ਗੱਲ ਉਸ ਨੂੰ ਮਾੜੀ ਲੱਗੀ ਅਤੇ ਉਹ ਬੋਲਿਆ, ਉਨ੍ਹਾਂ ਨੇ ਦਾਊਦ ਦੇ ਲਈ ਲੱਖਾਂ ਠਹਿਰਾਏ ਅਤੇ ਮੇਰੇ ਲਈ ਨਿਰੇ ਹਜ਼ਾਰਾਂ! ਬੱਸ, ਹੁਣ ਰਾਜ ਤੋਂ ਬਿਨਾ ਹੋਰ ਉਹ ਨੂੰ ਕੀ ਮਿਲਣਾ ਬਾਕੀ ਹੈ?
IRVPA   ਤਦ ਸ਼ਾਊਲ ਨੂੰ ਬਹੁਤ ਕ੍ਰੋਧ ਆਇਆ ਅਤੇ ਇਹ ਗੱਲ ਉਸ ਨੂੰ ਬੁਰੀ ਲੱਗੀ ਅਤੇ ਉਹ ਬੋਲਿਆ, ਉਨ੍ਹਾਂ ਨੇ ਦਾਊਦ ਦੇ ਲਈ ਲੱਖਾਂ ਪਰ ਮੇਰੇ ਲਈ ਹਜ਼ਾਰਾਂ ਠਹਿਰਾਏ! ਬਸ, ਹੁਣ ਰਾਜ ਤੋਂ ਬਿਨ੍ਹਾਂ ਹੋਰ ਉਹ ਨੂੰ ਕੀ ਮਿਲਣਾ ਬਾਕੀ ਹੈ?