Bible Language

1 Samuel 22:13 (NLV) New Life Verson

Versions

PAV   ਸ਼ਾਊਲ ਨੇ ਆਖਿਆ, ਤੂੰ ਅਤੇ ਯੱਸੀ ਦੇ ਪੁੱਤ੍ਰ ਨੇ ਮੇਰੇ ਵਿਰੁੱਧ ਕਿਉਂ ਏਕਾ ਕੀਤਾ ਹੈ? ਤੂੰ ਜੋ ਉਹ ਨੂੰ ਰੋਟੀ ਅਤੇ ਤਲਵਾਰ ਦਿੱਤੀ ਅਤੇ ਯਹੋਵਾਹ ਕੋਲੋਂ ਪੁੱਛਿਆ ਭਈ ਉਹ ਮੇਰੇ ਵਿਰੁੱਧ ਉੱਠੇ ਅਤੇ ਛਹਿ ਲਾ ਕੇ ਬੈਠੇ ਜਿਵੇਂ ਅੱਜ ਦੇ ਦਿਨ ਹੈ
IRVPA   ਤਦ ਸ਼ਾਊਲ ਨੇ ਆਖਿਆ, ਤੂੰ ਅਤੇ ਯੱਸੀ ਦੇ ਪੁੱਤਰ ਨੇ ਮੇਰੇ ਵਿਰੁੱਧ ਸਾਜ਼ਿਸ਼ ਕਿਉਂ ਕੀਤੀ? ਤੂੰ ਜੋ ਉਹ ਨੂੰ ਰੋਟੀ ਅਤੇ ਤਲਵਾਰ ਦਿੱਤੀ ਅਤੇ ਯਹੋਵਾਹ ਕੋਲੋਂ ਪੁੱਛਿਆ ਭਈ ਉਹ ਮੇਰੇ ਵਿਰੁੱਧ ਉੱਠੇ ਅਤੇ ਘਾਤ ਲਾ ਕੇ ਬੈਠੇ ਜਿਵੇਂ ਅੱਜ ਦੇ ਦਿਨ ਹੈ।