Bible Language

1 Samuel 22:6 (NLV) New Life Verson

Versions

PAV   ਤਦ ਸ਼ਾਊਲ ਨੇ ਸੁਣਿਆ ਭਈ ਦਾਊਦ ਪਰਗਟ ਹੋਇਆ ਹੈ ਅਤੇ ਓਹ ਲੋਕ ਵੀ ਜੋ ਉਹ ਦੇ ਨਾਲ ਸਨ ਕਿਉਂ ਜੋ ਸ਼ਾਊਲ ਉਸ ਵੇਲੇ ਰਾਮਾਹ ਦੇ ਗਿਬਆਹ ਵਿੱਚ ਇੱਕ ਝਾਊ ਦੇ ਬਿਰਛ ਹੇਠ ਆਪਣੀ ਬਰਛੀ ਹੱਥ ਵਿੱਚ ਫੜੀ ਬੈਠਾ ਸੀ ਅਤੇ ਉਸ ਦੇ ਆਲੇ ਦੁਆਲੇ ਉਸ ਦੇ ਟਹਿਲੂਏ ਖਲੋਤੇ ਸਨ
IRVPA   ਤਦ ਸ਼ਾਊਲ ਨੇ ਸੁਣਿਆ ਕਿ ਦਾਊਦ ਅਤੇ ਉਸ ਦੇ ਸਾਥੀਆਂ ਦਾ ਪਤਾ ਲੱਗ ਗਿਆ ਹੈ ਕਿਉਂ ਜੋ ਸ਼ਾਊਲ ਉਸ ਵੇਲੇ ਰਾਮਾਹ ਦੇ ਗਿਬਆਹ ਵਿੱਚ ਇੱਕ ਝਾਊ ਦੇ ਰੁੱਖ ਹੇਠ ਆਪਣਾ ਭਾਲਾ ਹੱਥ ਵਿੱਚ ਫੜੀ ਬੈਠਾ ਸੀ ਅਤੇ ਉਸ ਦੇ ਆਲੇ-ਦੁਆਲੇ ਉਸ ਦੇ ਸੇਵਕ ਖੜ੍ਹੇ ਸਨ।