Bible Language

1 Samuel 22:7 (NLV) New Life Verson

Versions

PAV   ਤਦ ਸ਼ਾਊਲ ਨੇ ਆਪਣੇ ਟਹਿਲੂਆਂ ਨੂੰ ਜੋ ਉਸ ਦੇ ਆਲੇ ਦੁਆਲੇ ਖਲੋਤੇ ਸਨ ਆਖਿਆ, ਸੁਣੋ ਹੇ ਬਿਨਯਾਮੀਨੀਓ! ਭਲਾ, ਯੱਸੀ ਦਾ ਪੁੱਤ੍ਰ ਤੁਹਾਡੇ ਵਿੱਚੋਂ ਹਰੇਕ ਨੂੰ ਪੈਲੀ ਅਤੇ ਦਾਖਾਂ ਦਾ ਬਾਗ ਦੇਵੇਗਾ?
IRVPA   ਤਦ ਸ਼ਾਊਲ ਨੇ ਆਪਣੇ ਕਰਮਚਾਰੀਆਂ ਨੂੰ ਜੋ ਉਸ ਦੇ ਆਲੇ-ਦੁਆਲੇ ਖੜ੍ਹੇ ਸਨ ਆਖਿਆ, ਸੁਣੋ ਹੇ ਬਿਨਯਾਮੀਨੀਓ! ਕੀ, ਯੱਸੀ ਦਾ ਪੁੱਤਰ ਤੁਹਾਡੇ ਵਿੱਚੋਂ ਹਰੇਕ ਨੂੰ ਪੈਲੀ ਅਤੇ ਦਾਖਾਂ ਦਾ ਬਾਗ਼ ਦੇਵੇਗਾ?